NOV 28, 2022

ਨਾਭਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਜਸਪ੍ਰੀਤ ਸਿੰਘ ਉਰਫ ਨਿਹਾਲ ਸਿੰਘ ਵਾਲਾ ਦੀ ਜੇਲ੍ਹ ਅੰਦਰ ਸਿੱਖ ਰਿਲੀਫ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਦਦ ਜਾਰੀ ਹੈ । ਸੰਗਤਾਂ ਵੱਲੋਂ ਉਹਨਾਂ ਨੂੰ ਉੱਚੀ ਵਿਦਿਆ ਦੇਣ ਲਈ ਵੀ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ ।
ਅਸੀਂ ਸੰਗਤਾਂ ਦੇ ਸਹਿਯੋਗ ਦੇ ਧੰਨਵਾਦੀ ਹਾਂ ਅਤੇ ਆਸ ਕਰਦੇ ਹਾਂ ਕਿ ਇਸੇ ਤਰ੍ਹਾਂ ਹੀ ਉਹ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦਾ ਸਹਿਯੋਗ ਦਿੰਦੇ ਰਹਿਣਗੇ । ਸਾਡੇ ਵੱਲੋਂ ਸੰਗਤਾਂ ਨੂੰ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਵੀ ਵੀ ਬੇਨਤੀ ਹੈ ।
Updates from Supporting Sikh Political Prisoners In Punjab’s efforts, posted on a regular basis.
